ਪੱਤਰਕਾਰਾ ਨੂੰ ਇਨਸਾਫ ਦਿਵਾਉਣ ਲਈ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਯੂਨੀਅਨ ਐੱਸ.ਐੱਸ.ਪੀ. ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ
50 Views ਖਾਲੜਾ –ਪੱਤਰਕਾਰ ਗੁਰਪ੍ਰੀਤ ਸਿੰਘ ਸੈਡੀ ਪਿਛਲੇ ਦਿਨੀਂ ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ ਵਿਖੇ ਕਵਰੇਜ ਕਰਨ ਗਏ ਪੱਤਰਕਾਰ ਕਪਿਲ ਗਿੱਲ , ਕੈਮਰਾਮੈਨ ਕਿਸ਼ੋਰੀ ਲਾਲ ਅਤੇ ਹੈਪੀ ਸਭਰਾ ਉੱਪਰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ । ਜਿਸ ਸਬੰਧੀ ਚੌਂਕੀ ਸਭਰਾ ਵਿਖੇ ਦਰਖ਼ਾਸਤ ਵੀ ਦਿੱਤੀ ਗਈ ਸੀ । ਜਿਸ ਦੀ ਇੱਕ ਇੱਕ…