ਪੱਤਰਕਾਰ ਸਵਿੰਦਰ ਸਿੰਘ ਬਲੇਹਰ ਨੂੰ ਸਦਮਾ ਪਿਤਾ ਦਾ ਦਿਹਾਂਤ ਸਿੰਘ
210 Viewsਪੱਤਰਕਾਰ ਸਵਿੰਦਰ ਸਿੰਘ ਬਲੇਹਰ ਨੂੰ ਸਦਮਾ ਪਿਤਾ ਦਾ ਦਿਹਾਂਤ ਭਿੱਖੀਵਿੰਡ ( ਗੁਰਪ੍ਰੀਤ ਸਿੰਘ ਸੈਡੀ) ਜਿਲ੍ਹਾ ਤਰਨਤਾਰਨ ਹਲਕਾ ਖੇਮਕਰਨ ਬਲਾਕ ਭਿੱਖੀਵਿੰਡ ਦੇ ਪਿੰਡ ਬਲੇਹਰ ਤੋਂ ਸੀਨੀਅਰ ਪੱਤਰਕਾਰ ਸਵਿੰਦਰ ਸਿੰਘ ਬਲੇਹਰ ਅਤੇ ਉਹਨਾ ਦੇ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਹਨਾ ਦੇ ਸਤਿਕਾਰਯੋਗ ਪਿਤਾ ਸਰਦਾਰ ਤੇਜਾ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ਜਿੰਨਾ…
