ਵਰਲਡ ਸਿੱਖ ਪਾਰਲੀਮੈਂਟ ਵੱਲੋਂ ਮਹਾਰਾਸ਼ਟਰ ਦੀਆਂ ਚੋਣਾਂ ਵਿੱਚ ਟਕਸਾਲ ਮੁਖੀ ਹਰਨਾਮ ਸਿੰਘ ਧੁੰਮਾ  ਵੱਲੋਂ ਬੀ ਜੇ ਪੀ ਨੂੰ ਸਮਰਥਨ ਦੇਣ ਦੇ ਫੈਸਲੇ ਦੀ ਨਿਖੇਧੀ ਸਿੱਖ ਸੰਗਤਾਂ ਨੂੰ ਪੰਥਕ ਸਿਧਾਂਤਾਂ ਤੋਂ ਭਟਕਣ ਵਾਲੇ ਆਗੂਆਂ ਤੋਂ ਕਿਨਾਰਾ ਕਰਨ ਦੀ ਕੀਤੀ ਅਪੀਲ

64 Viewsਫਰੈਕਫੋਰਟ 19 ਨਵੰਬਰ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ,ਹਰਜੋਤ ਸਿੰਘ ਸੰਧੂ ਹਾਲੈਂਡ, ਭਾਈ ਸਤਨਾਮ ਸਿੰਘ, ਭਾਈ ਸ਼ਿਗਾਰਾ ਸਿੰਘ ਮਾਨ ਫਰਾਂਸ ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ…

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਪਾਰਟੀ ਦੇ ਸਾਰੇ ਅਹੁਦਿਆਂ ਦਿੱਤਾ ਗਿਆ ਅਸਤੀਫਾ

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਪਾਰਟੀ ਦੇ ਸਾਰੇ ਅਹੁਦਿਆਂ ਦਿੱਤਾ ਗਿਆ ਅਸਤੀਫਾ

123 Viewsਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਪਾਰਟੀ ਦੇ ਸਾਰੇ ਅਹੁਦਿਆਂ ਦਿੱਤਾ ਗਿਆ ਅਸਤੀਫਾ ਉਹਨਾਂ ਆਪਣੇ ਅਸਤੀਫੇ ਵਿਚ ਕਿਹਾ ਮੈਂ ਆਪਣੇ ਨਿੱਜੀ ਕਾਰਨਾਂ ਕਰਕੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ।  

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

38 Viewsਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ   ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ।…

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਨਵੇਂ ਚੁਣੇ ਗਏ 3882 ਪੰਚਾਂ ਨੂੰ ਚੁਕਾਈ ਸਹੁੰ

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਨਵੇਂ ਚੁਣੇ ਗਏ 3882 ਪੰਚਾਂ ਨੂੰ ਚੁਕਾਈ ਸਹੁੰ

112 Views  ਜ਼ਿਲ਼੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਬਿਨ੍ਹਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਬਣਾਇਆ ਜਾਵੇਗਾ ਯਕੀਨੀ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਨਵੇਂ ਚੁਣੇ ਗਏ 3882 ਪੰਚਾਂ ਨੂੰ ਚੁਕਾਈ ਸਹੁੰ ਤਰਨ ਤਾਰਨ 19 ਨਵੰਬਰ (ਗੁਰਪ੍ਰੀਤ…