ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕ ਦਾ ਸੁਨੇਹਾ ਦਿੰਦੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ –ਗੁਰਚਰਨ ਸਿੰਘ ਗੁਰਾਇਆ
24 Viewsਜਰਮਨੀ 23 ਨਵੰਬਰ (ਖਿੜਿਆ ਪੰਜਾਬ) ਮੂਲ ਨਾਨਕਸ਼ਾਹੀ ਕਲੰਡਰ ਅਨੁਸਾਰ 11 ਮੱਘਰ 24 ਨਵੰਬਰ ਨੂੰ ਵਿਪਰਵਾਦੀ ਕਲੰਡਰ ਨੂੰ ਤਿਲਾਂਜਲੀ ਦੇਣ ਵਾਲੀ ਸਿੱਖ ਕੌਮ ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੂਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਹੈ । ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਤੇ ਧਰਮਾਂ ਦੇ ਇਤਿਹਾਸ ਵਿੱਚ ਇੱਕ ਖਾਸ ਮਹੱਤਤਾ…