ਨੌਵੇਂ ਪਾਤਸ਼ਾਹ ਧਰਮ ਦੀ ਚਾਦਰ ਅਤੇ ਤਿੰਨ ਮਹਾਨ ਗੁਰਸਿੱਖਾਂ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਗਿਆ।
48 Views ਜਰਮਨੀ 28 ਨਵੰਬਰ ( ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਜਰਮਨੀ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸਮੇਂ ਭਾਈ ਸਤਨਾਮ ਸਿੰਘ ਲੰਗਰ ਇੰਚਾਰਜ ਵੱਲੋਂ ਰੱਖੇ ਸਹਿਜ ਪਾਠ…