ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਭਾਈ ਮਨਬੀਰ ਸਿੰਘ ਦੇ ਰਾਗੀ ਜਥੇ ਵੱਲੋਂ ਤੰਤੀ ਸਾਜਾਂ ਨਾਲ ਕੀਤਾ ਕੀਰਤਨ । ਬੇਟਾ ਨਵਜੋਤ ਸਿੰਘ ਦਾ ਮਨਾਇਆ ਜਨਮ ਦਿਨ ਕਰਵਾਏ ਗੁਰਮਤਿ ਸਮਾਗਮ।
153 Views ਹਾਲੈਂਡ 2 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਭਾਈ ਜਸਪਾਲ ਸਿੰਘ ਹੋਰਾਂ ਨੇ ਆਪਣੇ ਸਪੁੱਤਰ ਨਵਜੋਤ ਸਿੰਘ ਦੇ ਜਨਮਦਿਨ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਕਰਵਾਏ ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਬਾਬੀ ਕੀਰਤਨੀ ਜਥਾ ਭਾਈ ਮਨਬੀਰ ਸਿੰਘ ਹਰੀਕੇ ਤੇ ਸਾਥੀਆਂ ਦੁਆਰਾ ਕੀਰਤਨ ਕੀਤਾ ਗਿਆ ਜਿਸ ਦੌਰਾਨ…