ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ‘ਚ ਬੀਬਾ ਸਤਵੰਤ ਕੌਰ ਨੂੰ ਸ਼ਾਮਲ ਕਰਨਾ ਸ਼ਲਾਘਾਯੋਗ ਫੈਸਲਾ : ਭਾਈ ਬਲਵੰਤ ਸਿੰਘ ਗੋਪਾਲਾ ਸਮੇਂ ਦੀ ਮੁੱਖ ਲੋੜ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਹੋਣੀ ਚਾਹੀਦੀ ਹੈ
18 Viewsਅੰਮ੍ਰਿਤਸਰ, 3 ਦਸੰਬਰ ( ਖਿੜਿਆ ਪੰਜਾਬ): ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਾਬਕਾ ਪ੍ਰਧਾਨ ਜਥੇਦਾਰ ਭਾਈ ਬਲਵੰਤ ਸਿੰਘ ਗੋਪਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ (ਜੋ ਕਿ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ ਹੈ) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੋ ਸੱਤ ਮੈਂਬਰੀ ਕਮੇਟੀ ਸਥਾਪਿਤ ਕੀਤੀ ਗਈ ਹੈ, ਉਸ ਵਿੱਚ ਦਮਦਮੀ ਟਕਸਾਲ ਦੇ…