ਮਾਮਲਾ ਸੁਖਬੀਰ ਬਾਦਲ ‘ਤੇ ਹਮਲੇ ਦਾ : ਮੱਸਾ ਰੰਘੜ ਵੀ ਤਾਂ ਦਰਬਾਰ ਸਾਹਿਬ ਹੀ ਸੋਧਿਆ ਗਿਆ ਸੀ – ਭਾਈ ਭੁਪਿੰਦਰ ਸਿੰਘ ਛੇ ਜੂਨ
32 Viewsਅੰਮ੍ਰਿਤਸਰ, 4 ਦਸੰਬਰ ( ਖਿੜਿਆ ਪੰਜਾਬ): ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਪੁਤਲਾ ਫੂਕ ਰਹੇ ਸੈਂਕੜੇ ਸ਼ਿਵ ਸੈਨਿਕਾਂ ਨੂੰ ਇਕੱਲਿਆਂ ਹੀ ਦੁੜਾਉਣ ਵਾਲੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਸੁਖਬੀਰ ਸਿੰਘ ਬਾਦਲ ਉੱਤੇ ਭਾਈ ਨਰਾਇਣ ਸਿੰਘ ਚੌੜਾ ਵੱਲੋਂ ਗੋਲੀ ਚਲਾ ਕੇ ਕੀਤੇ ਹਮਲੇ ਬਾਰੇ ਬੋਲਦਿਆਂ ਕਿਹਾ…