ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ
109 Viewsਭਿਖੀਵਿੰਡ 5 ਦਸੰਬਰ (ਖਿੜਿਆ ਪੰਜਾਬ) ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਰੂਹਾਨੀ ਪੇਸ਼ਕਾਰੀਆਂ ਦੇ ਰਾਹੀਂ ਗੁਰੂ ਸਾਹਿਬ ਦੇ ਸਨਮਾਨ ਅਤੇ ਕੁਰਬਾਨੀ ਨੂੰ ਯਾਦ ਕੀਤਾ। ਵਿਦਿਆਰਥੀਆਂ ਨੇ ਕੀਰਤਨ, ਕਵੀਸ਼ਰੀ, ਅਤੇ ਢਾਡੀ ਵਾਰਾਂ ਦਾ ਗਾਇਨ ਕਰਕੇ ਗੁਰੂ…