ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰਿਆਂ ਦੇ ਮੁੱਦੇ ਨੂੰ ਵਿਚਾਰਨ ਜਥੇਦਾਰ, ਮਾਣ-ਸਨਮਾਨ ਤੇ ਸੇਵਾਵਾਂ ਬਹਾਲ ਕੀਤੀਆਂ ਜਾਣ : ਪੰਥਕ ਜਥੇਬੰਦੀਆਂ
49 Viewsਅੰਮ੍ਰਿਤਸਰ, 6 ਦਸੰਬਰ (ਖਿੜਿਆ ਪੰਜਾਬ ): ਅੱਜ ਪੰਥਕ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰੇ ਸਿੰਘਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਵੀ ਲਿਖਿਆ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਇਨਫਰਮੇਸ਼ਨ ਦਫ਼ਤਰ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਬਾਪੂ…