ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ -ਅਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਮਾਰਨ ਦੀ ਘਟਨਾ ਸਬੰਧੀ ਨਿੰਦਾ ਮਤਾ ਪਾਸ, ਪੜਤਾਲ ਲਈ ਬਣਾਈ ਕਮੇਟੀ
43 Viewsਅੰਮ੍ਰਿਤਸਰ 9 ਦਸੰਬਰ (ਖਿੜਿਆ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾਅ ਰਹੇ ਸੇਵਾਦਾਰ ਉੱਤੇ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਗੋਲੀਆਂ ਨਾਲ ਹਮਲਾ ਕਰਨ ਅਤੇ ਸਿੱਖਾਂ ਦੇ ਪਾਵਨ ਅਸਥਾਨ ਦੇ…