ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਤੋਂ ਸੰਗਤਾਂ ਪੁੱਛਣ ਕਿ ਤਨਖਾਹ ਭੁਗਤਣ ਤੋਂ ਬਾਅਦ ਸੁਖਬੀਰ ਬਾਦਲ ਅਤੇ ਹੋਰ ਦੋਸ਼ੀ ਕੀ ਹੁਣ ਦੁੱਧ ਧੋਤੇ ਬਣ ਗਏ ਹਨ ? : ਸਰਬਜੀਤ ਸਿੰਘ ਘੁਮਾਣ/ਰਣਜੀਤ ਸਿੰਘ ਦਮਦਮੀ ਟਕਸਾਲ
255 Viewsਅੰਮ੍ਰਿਤਸਰ, 12 ਦਸੰਬਰ (ਖਿੜਿਆ ਪੰਜਾਬ): ਖ਼ਾਲਿਸਤਾਨੀ ਚਿੰਤਕ ਭਾਈ ਸਰਬਜੀਤ ਸਿੰਘ ਘੁਮਾਣ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੁੱਛਣ ਕਿ ਕੀ ਹੁਣ ਤਨਖ਼ਾਹ ਭੁਗਤਣ ਮਗਰੋਂ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਸਾਥੀ ਦੁੱਧ ਧੋਤੇ…
