ਐੱਸਜੀਪੀਸੀ ਪ੍ਰਧਾਨ ਧਾਮੀ ਨੇ ਔਰਤਾਂ ਲਈ ਵਰਤੇ ਅਪਸ਼ਬਦਾਂ ਲਈ ਮੁਆਫ਼ੀ ਮੰਗੀ
42 Viewsਪੀਸੀ ਪ੍ਰਧਾਨ ਧਾਮੀ ਨੇ ਔਰਤਾਂ ਲਈ ਵਰਤੇ ਅਪਸ਼ਬਦਾਂ ਲਈ ਮੁ ਅੰਮ੍ਰਿਤਸਰ, 13 ਦਸੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਵਿਖੇ ਇੱਕ ਪੱਤਰ ਦੇ ਕੇ ਉਹਨਾਂ ਕੋਲੋਂ ਜਾਣੇ ਅਨਜਾਣੇ ਵਿੱਚ ਹੋਈ ਗਲਤੀ ਲਈ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਮੁਆਫ਼ੀ ਮੰਗੀ ਹੈ। ਸ੍ਰੀ…