ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਭਾਰਤੀ ਹਕੂਮਤ ਵੱਲੋਂ ਜ਼ੁਲਮ ਅੰਤ ਨਿੰਦਣਯੋਗ :- ਵਰਲਡ ਸਿੱਖ ਪਾਰਲੀਮੈਂਟ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਦੀ ਸਮੂਹ ਇਨਸਾਫ਼ ਪਸੰਦ ਲੋਕਾਈ ਨੂੰ ਸਹਿਯੋਗ ਕਰਨ ਦੀ ਅਪੀਲ ।
21 Viewsਫਰੈਂਕਫਰਟ 14 ਦਸੰਬਰ (ਖਿੜਿਆ ਪੰਜਾਬ ) ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ ਹਾਲੈਡ, ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ…