ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਵੱਲੋ ਭਾਈ ਨਰਾਇਣ ਸਿੰਘ ਚੌੜਾ ਦੇ ਹੱਕ ਵਿੱਚ ਮਤਾ ਪਾਸ । ਬਾਦਲਾਂ ਦੀ ਚਾਪਲੂਸ (ਸ਼੍ਰੋਮਣੀ ਕਮੇਟੀ ਦੀ) ਅੰਤਰਿੰਗ ਕਮੇਟੀ ਅਤੇ ਜਥੇਦਾਰ ਸਿਰਸੇ ਵਾਲੇ ਸਾਧ ਨੂੰ ਮੁਆਫੀ ਤੋਂ ਬਾਅਦ ਵਾਲੇ ਹਸ਼ਰ ਨੂੰ ਯਾਦ ਰੱਖਣ ।
115 Viewsਫਰੈਂਕਫੋਰਟ 15 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੇ ਹਫਤਾਵਰੀ ਦੀਵਾਨ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਆਪਣੇ ਵਿਚਾਰ ਦਿੰਦਿਆਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਤੇ ਇਸ ਦੀ ਜੁੰਡਲੀ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਨਮੁੱਖ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ, ਸਿੱਖ ਨੌਜਵਾਨੀ ਦਾ ਘਾਣ ਕਰਨ ਵਾਲੇ ਜ਼ਾਲਮ ਪੁਲਿਸ…