ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ
29 Viewsਅੰਮ੍ਰਿਤਸਰ, 19 ਦਸੰਬਰ (ਖਿੜਿਆ ਪੰਜਾਬ): ਅਕਾਲੀ ਦਲ ਬਾਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬਾ ਸਤਵੰਤ ਕੌਰ ਵਿਰੁੱਧ ਕੀਤੀ ਟਿੱਪਣੀ ਉੱਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਮੌਜੂਦਾ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ…