ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਪ੍ਰਚਾਰਕ ਭਾਈ ਗੁਰਜੋਤ ਸਿੰਘ ਨਲਵੀ ਵਲੋ ਯੂਰੋਪ ਪ੍ਰਚਾਰ ਦੌਰੇ ਦੌਰਾਨ ਗੁਰਮਤਿ ਕੈਂਪ ਦੀ ਆਰੰਭਤਾ ।
52 Viewsਸਪੇਨ 25 ਦਸੰਬਰ : ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਪ੍ਰਚਾਰਕ ਭਾਈ ਗੁਰਜੋਤ ਸਿੰਘ ਨਲਵੀ ਵਲੋ ਯੂਰੋਪ ਪ੍ਰਚਾਰ ਦੌਰੇ ਦੌਰਾਨ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਾਲਮਾ (ਸਪੇਨ) ਵਿਖੇ ਬੱਚਿਆਂ ਦੀ ਗੁਰਮਤਿ ਕਲਾਸ ਲਗਾਈ ਗਈ ਬੱਚਿਆਂ ਨੂੰ ਗੁਰਮੁੱਖੀ ਅੱਖਰਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਗੁਰਬਾਣੀ ਇਤਿਹਾਸ ਬਾਰੇ…