ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨ ਕਿਰਚਨ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ।

372 Viewsਜਰਮਨ 26 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਚਾਰ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਜੀ ਅਤੇ ਹੋਰ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਨੂੰ ਸਾਰੀਆਂ ਸੰਗਤਾਂ ਨੇ ਬੜੀਆਂ ਸ਼ਰਧਾ ਭਾਵਨਾ ਦੇ ਨਾਲ ਮਨਾਇਆ । ਇਸ ਸਮੇਂ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਬੱਚਿਆਂ , […]

ਸ਼ੁਰੂਆਤੀ ਜੀਵਨ ਅਤੇ ਸਿੱਖਿਆ , ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ

302 Viewsਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਪੰਜਾਬ ਦੇ ਗਾਹ, ਪਾਕਿਸਤਾਨ (ਉਸ ਵੇਲੇ ਬਰਤਾਨਵੀ ਭਾਰਤ) ਵਿੱਚ ਹੋਇਆ। ਭਾਰਤ-ਵੰਡ ਦੇ ਬਾਅਦ ਉਨ੍ਹਾਂ ਦਾ ਪਰਿਵਾਰ ਅੰਮ੍ਰਿਤਸਰ ਆ ਗਿਆ। ਉਨ੍ਹਾਂ ਦੀ ਸਿੱਖਿਆ ਦਾ ਸਫਰ ਕੁਝ ਇਸ ਤਰ੍ਹਾਂ ਰਿਹਾ: *ਸ਼ੁਰੂਆਤੀ ਸਿੱਖਿਆ:* ਅੰਮ੍ਰਿਤਸਰ ਦੇ ਖਾਲਸਾ ਹਾਈ ਸਕੂਲ ਵਿੱਚ। *ਗ੍ਰੈਜੂਏਸ਼ਨ:* ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ। *ਪੋਸਟ ਗ੍ਰੈਜੂਏਸ਼ਨ:* ਅਰਥਸ਼ਾਸਤਰ ਵਿੱਚ ਐਮ.ਏ., […]

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਹੋਇਆ ਦਿਹਾਂਤ

342 Viewsਨਵੀਂ ਦਿੱਲੀ, 26 ਦਸੰਬਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿਘ ਦਾ ਅੱਜ ਇੱਥੇ ਏਮਸ ਹਸਪਤਾਲ ਵਿੱਚ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸਿਹਤ ਵਿਗੜਨ ਤੋਂ ਬਾਅਦ ਅੱਜ ਸ਼ਾਮ ਸਮੇਂ ਉਨ੍ਹਾਂ ਨੂੰ ਕੌਮੀ ਰਾਜਧਾਨੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਸ) ਦੇ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਡਾ. ਮਨਮੋਹਨ ਸਿੰਘ ਦੋ ਵਾਰ […]

ਦੋ ਵਾਰ ਪ੍ਰਧਾਨ ਮੰਤਰੀ ਰਹੇ ਮਨਮੋਹਨ ਸਿੰਘ ਦਾ ਹੋਇਆ ਦਿਹਾਂਤ, /ਜਾਣੋ ਉਹਨਾਂ ਦੇ ਜੀਵਨ ਬਾਰੇ

300 Views    ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ, ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦੇਰ ਸ਼ਾਮ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ 92 ਸਾਲ […]