ਸਿੱਖ ਸੰਦੇਸ਼ਾ ਜਰਮਨੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 557 (2025) ਕੀਤਾ ਗਿਆ ਜਾਰੀ । ਯੂਰਪ ਦੀਆਂ ਵੱਖ ਵੱਖ ਪ੍ਰਬੰਧਕ ਕਮੇਟੀਆਂ ਵੱਲੋਂ ਕੈਲੰਡਰ ਨੂੰ ਤਿਆਰ ਕਰਨ ਵਿੱਚ ਦਿੱਤਾ ਸਹਿਯੋਗ।
368 Viewsਜਰਮਨੀ 29 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ, ਗੁਰੂ ਸਾਹਿਬ ਜੀ ਦਾ ਓਟ ਆਸਰਾ ਲਿਆ ਗਿਆ ਇਸ ਵਕਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਹਿਜਪਾਠ ਦੇ ਭੋਗ ਪਾਏ ਗਏ ਇਸ ਤੋਂ ਬਾਅਦ ਗੁਰਬਾਣੀ ਕੀਰਤਨ ਕਥਾ ਵਿਚਾਰ ਦਾ ਪ੍ਰਵਾਹ ਚੱਲਿਆ ਇਸ ਸਮੇਂ ਗੁਰਦੁਆਰਾ ਸਾਹਿਬ…
