ਅੱਜ ਦਾ ਦਿਹਾੜਾ, ਪਹਿਲੀ ਜਨਵਰੀ 1993, ਸ਼ਹੀਦ ਸਿੰਘ ਸਾਹਿਬ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਹੁਣਾ ਦੀ ਸ਼ਹਾਦਤ ਦਾ ਦਿਹਾੜਾ ਹੈ । – (ਲੇਖਕ – ਗੁਰਦੀਪ ਸਿੰਘ ਜਗਬੀਰ (ਡਾ.)
398 Viewsਸਿੰਘ ਸਾਹਿਬ ਜਥੇਦਾਰ ਸ਼ਹੀਦ ਗੁਰਦੇਵ ਸਿੰਘ ਕਾਉਂਕੇ ਹੁਣਾ ਦਾ ਜਨਮ 1949 ਵਿੱਚ ਲੁਧਿਆਣਾ ਜ਼ਿਲ੍ਹੇ ਦੀ ਸਬ-ਡਵੀਜ਼ਨ ਜਗਰਾਉਂ ਦੇ ਪਿੰਡ ਕਾਉਂਕੇ ਕਲਾਂ ਵਿਖੇ ਪਿਤਾ ਸਰਦਾਰ ਗੁਰਦਿਆਲ ਸਿੰਘ ਅਤੇ ਮਾਤਾ ਬੀਬੀ ਚੰਦ ਕੌਰ ਹੁਣਾ ਦੇ ਗ੍ਰਹਿ ਵਿਖੇ ਹੋਇਆ ਸੀ। ਉਹਨਾਂ ਦੇ ਬਾਬਾ ਜਥੇਦਾਰ ਤੋਤਾ ਸਿੰਘ ਨਾਨਕਸਰ ਦੇ ਬਾਬਾ ਨੰਦ ਸਿੰਘ ਦੇ ਸਾਥੀਆਂ ਵਿੱਚੋਂ ਦੱਸੇ ਜਾਂਦੇ ਹਨ।ਸਤ…
