ਯੂ.ਪੀ. ਦੇ ਪੀਲੀਭੀਤ ‘ਚ ਪੁਲਿਸ ਮੁਕਾਬਲੇ ‘ਚ ਮਾਰੇ ਤਿੰਨ ਨੌਜਵਾਨਾਂ ਦੇ ਨਮਿੱਤ ਹੋਇਆ ਪੰਥਕ ਸਮਾਗਮ, ਪਰਿਵਾਰਾਂ ਦਾ ਕੀਤਾ ਸਨਮਾਨ ਪੰਥਕ/ਖ਼ਾਲਿਸਤਾਨੀ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਅਤੇ ਸਰਕਾਰ ਦੀ ਕੀਤੀ ਘੋਰ ਨਿਖੇਧੀ, ਖ਼ਾਲਿਸਤਾਨ ਦੀ ਸਥਾਪਨਾ ਜ਼ਰੂਰੀ
193 Viewsਗੁਰਦਾਸਪੁਰ, 3 ਜਨਵਰੀ (ਖਿੜਿਆ ਪੰਜਾਬ): ਪਿਛਲੇ ਦਿਨੀਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ ਦੀ ਪੁਲਿਸ ਦੁਆਰਾ ਯੂ.ਪੀ. ਦੇ ਪੀਲੀਭੀਤ ‘ਚ ਪੁਲਿਸ ਮੁਕਾਬਲੇ ਵਿੱਚ ਮਾਰੇ ਪੰਜਾਬ ਦੇ ਤਿੰਨ ਸਿੱਖ ਨੌਜਵਾਨਾਂ ਭਾਈ ਵਰਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਤੇ ਭਾਈ ਜਸ਼ਨਪ੍ਰੀਤ ਸਿੰਘ ਦੇ ਨਮਿੱਤ ਅਰਦਾਸ ਸਮਾਗਮ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਲਾਨੌਰ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਜੱਥਾ ਠੀਕਰੀਵਾਲਾ…
