ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਲਾਇਪਸ਼ਿਗ ਜਰਮਨੀ ਵਿਖੇ ਮੂਲ ਨਾਨਕਸ਼ਾਹੀ ਅਨੁਸਾਰ ਮਨਾਇਆ ਗਿਆ । ਸੰਗਤਾਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਵੰਡਿਆ ਗਿਆ ।
207 Viewsਜਰਮਨੀ 6 ਜਨਵਰੀ (ਖਿੜਿਆ ਪੰਜਾਬ) ਸਾਹਿਬੇ ਕਮਾਲ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨਾਨਕਸ਼ਾਹੀ ਕੈਲੰਡਰ ਮੂਲ (2003) ਮੁਤਾਬਕ 23 ਪੋਹ 5 ਜਨਵਰੀ ਨਿਯਤ ਤਾਰੀਖ ਅਨੁਸਾਰ ਹਰ ਸਾਲ ਦੀ ਤਰ੍ਹਾਂ ਸਮੂਹ ਸਾਧ ਸੰਗਤ ਵੱਲੋ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ ਵਿਖੇ ਮਨਾਇਆ ਗਿਆ ਹੈ । ਇਸ ਸਬੰਧ ਵਿੱਚ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ…
