ਗੁਰਦੁਆਰਾ ਸਿੰਘ ਸਭਾ ਕੈਬਨਿਸਟ ਵਿਖੇ ਮਨਾਇਆ ਦਸ਼ਮੇਸ਼ ਪਿਤਾ ਜੀ ਦਾ ਗੁਰਪੁਰਬ ਦਿਹਾੜਾ । ਸੰਗਤਾਂ ਵਿੱਚ ਵੰਡਿਆ ਗਿਆ ਮੂਲ ਨਾਨਕਸ਼ਾਹੀ ਕੈਲੰਡਰ।

304 Viewsਜਰਮਨੀ 7 ਜਨਵਰੀ (ਖਿੜਿਆ ਪੰਜਾਬ) ਗੁਰਦੁਆਰਾ ਸਿੰਘ ਸਭਾ ਕੈਮਨਿਸਟ ਜਰਮਨੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ ਬੜੀ ਖੁਸ਼ੀ ਪੂਰਵਕ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਹੀ ਮਨਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਬੱਚਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ, ਗੁਰਦੁਆਰਾ ਸਾਹਿਬ ਦੇ […]

ਪੁਲਿਸ ਨੇ ਸਿਮਰਨਜੀਤ ਮਾਨ, ਰਣਜੀਤ ਸਿੰਘ ਟਕਸਾਲ, ਐਮ.ਪੀ. ਸਰਬਜੀਤ ਸਿੰਘ ਤੇ ਅੰਮ੍ਰਿਤਪਾਲ ਦੇ ਪਿਤਾ ਸਮੇਤ ਕਈ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ ਪਰਮਜੀਤ ਮੰਡ, ਜਸਕਰਨ ਸਿੰਘ, ਗੁਰਦੀਪ ਬਠਿੰਡਾ ਤੇ ਪੰਜੋਲੀ ਵੀ ਗ੍ਰਿਫ਼ਤਾਰ

367 Viewsਅੰਮ੍ਰਿਤਸਰ, 7 ਜਨਵਰੀ ( ਖਿੜਿਆ ਪੰਜਾਬ): ਪੰਜਾਬ ਪੁਲਿਸ ਨੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੂੰ ਬੰਦੀ ਸਿੰਘ ਰਿਹਾਈ ਮੋਰਚੇ ਵਿੱਚ ਮੋਹਾਲੀ ਜਾਣ ਤੋਂ ਰੋਕਣ ਲਈ ਉਹਨਾਂ ਦੇ ਘਰਾਂ ਵਿੱਚ ਪੁਲਿਸ ਛਾਪੇਮਾਰੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਦਲ […]

ਗੁਰਦੁਆਰਾ ਬਾਬਾ ਜਗਤਾ ਜੀ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਖਾਲੜਾ ਦੀ ਸੰਗਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

243 Viewsਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਜਗਤਾ ਜੀ ਖਾਲੜਾ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਖਾਲੜਾ ਦੀ ਸੰਗਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ […]

ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਤੋਂ ਪਹਿਲਾਂ mp ਦੇ ਪਿਤਾ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

244 Viewsਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਤੋਂ ਪਹਿਲਾਂ mp ਦੇ ਪਿਤਾ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ     ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਪੰਜਾਬ ਪੁਲਿਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਉਨ੍ਹਾਂ ਨੇ ਮੋਹਾਲੀ ਜਾਣਾ ਸੀ, ਜਿੱਥੇ ਉਨ੍ਹਾਂ […]