ਗਾਇਕ ਵਿੱਕੀ ਧਾਲੀਵਾਲ ਨੇ ਭਾਖੜਾ ਨਹਿਰ ਵਿੱਚ ਕਾਰ ਸਮੇਤ ਡਿੱਗੇ ਬਜ਼ੁਰਗ ਜੌੜੇ ਦੀ ਬਚਾਈ ਜਾਨ
42 Viewsਚੰਡੀਗੜ੍ਹ 10 ਜਨਵਰੀ (ਖਿੜਿਆ ਪੰਜਾਬ) ਗਾਇਕ ਤੇ ਗੀਤਕਾਰ ਵਿੱਕੀ ਧਾਲੀਵਾਲ ਪੰਜਾਬੀ ਸੰਗੀਤਕ ਖੇਤਰ ਵਿੱਚ ਆਪਣੇ ਲਿਖੇ ਅਤੇ ਗਾਏ ਹਿੱਟ ਗੀਤਾਂ ਨਾਲ ਨਿਰੰਤਰ ਚਰਚਾਵਾਂ ਵਿੱਚ ਹਨ। ਪਰ ਅੱਜ ਵਿੱਕੀ ਧਾਲੀਵਾਲ ਸੰਗੀਤ ਤੋਂ ਹੱਟ ਕੇ ਇੱਕ ਇਨਸਾਨੀਅਤ ਦੇ ਨੇਕ ਕਾਰਜ ਨਾਲ ਹਰ ਪਾਸੇ ਚਰਚਾ ਵਿੱਚ ਹਨ। ਦੱਸ ਦਈਏ ਕਿ ਵਿੱਕੀ ਧਾਲੀਵਾਲ ਵਲੋਂ ਆਪਣੇ ਸ਼ੋਅ ਤੇ ਜਾਂਦਿਆ…