ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵੱਲੋਂ ਰਲ ਕੇ ਮੋਦੀ ਦਾ ਪੁਤਲਾ ਫੂਕਿਆ ਗਿਆ
299 Viewsਸਥਾਨਿਕ ਕਸਬਾ ਖਾਲੜਾ ਵਿਖੇ ਪੰਜਾਬ ਪ੍ਰਧਾਨ ਸ੍ਰ ਰਘਬੀਰ ਸਿੰਘ ਭੰਗਾਲਾ ਦੀ ਯੋਗ ਅਗਵਾਈ ਵਿੱਚ ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵੱਲੋਂ ਰਲ ਕੇ ਮੋਦੀ ਦਾ ਪੁਤਲਾ ਫੂਕਿਆ ਗਿਆ l ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ…
