ਵਰਲਡ ਸਿੱਖ ਪਾਰਲੀਮੈਂਟ ਵੱਲੋਂ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ।
199 Viewsਜਰਮਨੀ 13 ਜਨਵਰੀ : ਮਹਾਨ ਸ਼ਹੀਦ ਭਾਈ ਫੌਜਾ ਸਿੰਘ ਜੀ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਅਕਾਲ ਚਲਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ…
