ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋਸ਼ੀ ਅਤੇ ਅਯੋਗ ਕਰਾਰ ਦਿੱਤੇ ਜਾ ਚੁੱਕੇ ਸੁਖਬੀਰ ਬਾਦਲ ਤੇ ਉਸਦੀ ਜੁੰਡਲੀ ਨੂੰ ਅਕਾਲੀ ਦਲ ਦੀ ਅਗਵਾਈ ਕਰਨ ਦਾ ਕੋਈ ਹੱਕ ਨਹੀਂ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਬਾਦਲ ਦਲ ਨੂੰ ਨਕਾਰ ਕੇ ਅਕਾਲੀ ਦਲ ਅੰਮ੍ਰਿਤਸਰ ਨੂੰ ਮਜ਼ਬੂਤ ਕਰਨ ਖ਼ਾਲਸਾ ਪੰਥ ਅਤੇ ਪੰਜਾਬ ਵਾਸੀ ਬਾਦਲ ਦਲ ਨਾਲ ਟੱਕਰ ਲੈਣ ਲਈ ਖ਼ਾਲਸਾ ਪੰਥ ਨੂੰ ਲਾਮਬੰਦ ਕਰਨ ਜਥੇਦਾਰ : ਭਾਈ ਰਣਜੀਤ ਸਿੰਘ
235 Views ਅੰਮ੍ਰਿਤਸਰ, 14 ਜਨਵਰੀ : ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਬਾਦਲ ਦਲ ਨੇ ਸ਼ਹੀਦਾਂ ਦੀ ਧਰਤੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ‘ਤੇ ਸਿਆਸੀ ਕਾਨਫਰੰਸ ਕਰਕੇ ਇੱਕ ਵਾਰ ਫਿਰ ਖ਼ਾਲਸਾ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੰਗਾਰਿਆ ਹੈ,…
