ਪੰਥਕ ਕਵੀ ਪ੍ਰੋ ਦਲਬੀਰ ਸਿੰਘ ਰਿਆੜ ਦੇ ਦਾਮਾਦ ਸ੍ਰ ਅਤਿੰਦਰਜੀਤ ਸਿੰਘ ਰੰਧਾਵਾ (ਗੋਲਡੀ) ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
235 Viewsਪੰਜਾਬੀ ਲਿਖਾਰੀ ਸਭਾ (ਰਜਿ) ਜਲੰਧਰ ਦੇ ਚੇਅਰਮੈਨ ਅਤੇ ਪ੍ਰਸਿੱਧ ਪੰਥਕ ਕਵੀ ਪ੍ਰੋ ਦਲਬੀਰ ਸਿੰਘ ਰਿਆੜ ਦੇ ਦਾਮਾਦ ਸ੍ਰ ਅਤਿੰਦਰਜੀਤ ਸਿੰਘ ਰੰਧਾਵਾ (ਗੋਲਡੀ) ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੇ ਨੂੰ ਛੱਡ ਗਏ। ਉਹਨਾਂ ਨਮਿੱਤ ਸਹਿਜ ਪਾਠ ਅਤੇ ਅੰਤਮ ਅਰਦਾਸ ਮਿਤੀ 18.1.2025 ਦਿਨ ਸ਼ਨੀਵਾਰ ਨੂੰ ਗੁਰਦੁਆਰਾ…
