ਗੁਰਵਿੰਦਰ ਸਿੰਘ ਬਹਿੜਵਾਲ ਲਗਾਤਾਰ ਤੀਜੀ ਵਾਰ ਜਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ
409 Views ਗੁਰਵਿੰਦਰ ਸਿੰਘ ਬਹਿੜਵਾਲ ਲਗਾਤਾਰ ਤੀਜੀ ਵਾਰ ਜਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਤਰਨ ਤਾਰਨ 16 ਜਨਵਰੀ (ਗੁਰਪ੍ਰੀਤ ਸਿੰਘ ਸੈਡੀ) ਹਲਕੇ ਦੇ ਵਿਕਾਸ ਕਾਰਜਾਂ ਵਿਚ ਵੱਧ ਚੱੜ ਕੇ ਯੋਗਦਾਨ ਪਾਉਣ ਕਾਰਨ ਪੰਜਾਬ ਸਰਕਾਰ ਵਲੋਂ ਲਗਾਤਾਰ ਤੀਜੀ ਵਾਰ ਗੁਰਵਿੰਦਰ ਸਿੰਘ ਬਹਿੜਵਾਲ ਨੂੰ ਜਿਲਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।…
