ਵਰਲਡ ਸਿੱਖ ਪਾਰਲੀਮੈਂਟ ਵੱਲੋ ਕੌਮੀ ਜਜ਼ਬੇ ਤੇ ਪੰਥਕ ਸੋਚ ਨੂੰ ਪ੍ਰਣਾਏ ਹੋਏ ਬਾਪੂ ਸੂਰਤ ਸਿੰਘ ਖ਼ਾਲਸਾ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
218 Views17 ਜਨਵਰੀ, 2025 – ਵਰਲਡ ਸਿੱਖ ਪਾਰਲੀਮੈਂਟ ਬਾਪੂ ਸੂਰਤ ਸਿੰਘ ਖਾਲਸਾ ਦੇ ਵਰਲਡਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ, ਜੋ ਕਿ ਪੰਥਕ ਸੋਚ ਅਤੇ ਨਿਰਸਵਾਰਥ ਸੇਵਾ ਦੀ ਮਿਸਾਲ ਸਨ । ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ…
