ਦੁਖਦਾਈ ਖਬਰ .. ਪੱਤਰਕਾਰ ਹਰਵਿੰਦਰ ਸਿੰਘ ਭਾਟੀਆ ਦੇ ਮਾਤਾ ਬੀਬੀ ਬਲਵੰਤ ਕੌਰ ਜੀ ਦੇ ਗਏ ਸਦੀਵੀ ਵਿਛੋੜਾ।
283 Viewsਕਸਬਾ ਭਿੱਖੀਵਿੰਡ ਤੋਂ ਜੱਗ ਬਣੀ ਅਖ਼ਬਾਰ ਦੇ ਪੱਤਰਕਾਰ ਹਰਵਿੰਦਰ ਸਿੰਘ ਭਾਟੀਆ ਜੀ ਦੇ ਮਾਤਾ ਸ੍ਰੀਮਤੀ ਬਲਵੰਤ ਕੌਰ ਜੀ,ਜੋ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਪਰਮਾਤਮਾ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰ…