ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ 26 ਜਨਵਰੀ ਦਿੱਤਾ ਜਾ ਰਿਹਾ ਧਰਨਾ ਮੁਲਤਵੀ
269 Viewsਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ 26 ਜਨਵਰੀ ਦਿੱਤਾ ਜਾ ਰਿਹਾ ਧਰਨਾ ਮੁਲਤਵੀ ਤਰਨਤਾਰਨ ਇਕਾਈ ਦੇ ਪ੍ਰਧਾਨ ਰਵੀ ਖਹਿਰਾ ਆਪਣੇ ਸਾਥੀ ਪੱਤਰਕਾਰਾ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣਗੇ ਮੰਗ ਪੱਤਰ ਭਿੱਖੀਵਿੰਡ 24 ਜਨਵਰੀ ( ਗੁਰਪ੍ਰੀਤ ਸਿੰਘ,ਸਵਿੰਦਰ ਬਲੇਹਰ ) – ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ, ਪੰਜਾਬ ਵਾਈਸ ਪ੍ਰਧਾਨ ਸਵਿੰਦਰ ਸਿੰਘ ਬਲੇਹਰ ਅਤੇ…
