ਸਿੱਖ ਕੌਮ ਦੇ ਅਜ਼ਾਦ ਵਤਨ ਵਾਸਤੇ ਸੰਘਰਸ਼ਸ਼ੀਲ ਜਰਮਨ ਦੇ ਸਿੱਖਾਂ ਨੇ ਭਾਰਤ ਦੇ ਗਣਤੰਤਰ ਦਿਵਸ ਨੂੰ ਕਾਲੇ ਦਿਨ ਦੇ ਤੌਰਤੇ ਮਨਾਉਂਦਿਆਂ ਹੋਇਆਂ ਭਾਰਤੀ ਕੌਂਸਲੇਟ ਫਰੈਕਫੋਰਟ ਦੇ ਸਾਹਮਣੇ ਕੀਤਾ ਰੋਹ ਮੁਜ਼ਾਹਰਾ । ਖਾਲਿਸਤਾਨ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਦੁਹਰਾਇਆ ਪ੍ਰਣ

406 Viewsਫਰੈਂਕਫੋਰਟ – 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਅਜ਼ਾਦ ਵਤਨ ਖਾਲਿਸਤਾ ਵਾਸਤੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਮਨਾਇਆ ਕਾਲਾ ਦਿਵਸ ਜਿਸ ਵਿੱਚ ਵਰਲਡ ਸਿੱਖ ਪਾਰਲੀਮੈਂਟ , ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਦਲ ਖਾਲਸਾ , ਬੱਬਰ ਖਾਲਸਾ ਇੰਟਰਨੈਸ਼ਨਲ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਸਮਰਥਿਕ ਨੌਜਵਾਨਾਂ […]