ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਸੰਭਾਲਿਆ ਥਾਣਾ ਖਾਲੜਾ ਚਾਰਜ
274 Viewsਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਸੰਭਾਲਿਆ ਥਾਣਾ ਖਾਲੜਾ ਚਾਰਜ ਭਿੱਖੀਵਿੰਡ ਖਾਲੜਾ, 1 ਫਰਵਰੀ (ਗੁਰਪ੍ਰੀਤ ਸਿੰਘ ਸੈਡੀ) ਜ਼ਿਲ੍ਹਾ ਤਰਨਤਾਰਨ ਦੇ ਮੁੱਖ ਅਫਸਰ ਐਸ.ਐਸ.ਪੀ ਸ੍ਰੀ ਅਭਿਮੰਨਿਊ ਰਾਣਾ ਦੇ ਹੁਕਮਾਂ ਤਹਿਤ ਪੁਲਿਸ ਥਾਣਾ ਖਾਲੜਾ ਵਿਖੇ ਚਾਰਜ ਇੰਸਪੈਕਟਰ ਪ੍ਰਮਜੀਤ ਸਿੰਘ ਵਿਰਦੀ ਨੇ ਸੰਭਾਲਿਆ। ਸਰਹੱਦੀ ਥਾਣਾ ਖਾਲੜਾ ਮੁੱਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਉਹ ਇਸ…
