ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੀ ਟੀਮ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦਾ ਦੌਰਾ ਕੀਤਾ

439 Views ਲੁਧਿਆਣਾ 4 ਫਰਵਰੀ (ਸੰਦੀਪ ਸਿੰਘ) ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਤੋਂ ਭਾਈ ਸੁਖਵਿੰਦਰ ਸਿੰਘ ਜੀ ਦਦੇਹਰ ਨੌਜਵਾਨ ਮਿਸ਼ਨਰੀ ਵੀਰਾਂ ਦੀ ਟੀਮ ਦੇ ਨਾਲ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦੇ 39 ਸੈਕਟਰ ਸਥਿਤ ਦਫ਼ਤਰ ਵਿਖੇ ਪਹੁੰਚੇ। ਇਨ੍ਹਾਂ ਨੇ ਦਫ਼ਤਰ ਅਤੇ ਨਵੇਂ ਬਣੇ ਕਾਨਫਰੰਸ ਰੂਮ ਦਾ ਮੁਆਇਨਾ ਕੀਤਾ। ਇਸ ਦੌਰਾਨ, ਗੁਰਮਤਿ ਪ੍ਰਚਾਰ ਅਤੇ ਪ੍ਰਸਾਰ ਨੂੰ ਹਰ […]

ਦੋਸਤ ਵਲੋਂ ਦੋਸਤ ਦਾ ਕੀਤਾ ਗਿਆ ਕਤਲ

278 Views    ਦੋਸਤ ਵਲੋਂ ਦੋਸਤ ਦਾ ਕੀਤਾ ਗਿਆ ਕਤਲ ਪਿੰਡ ਕੋਟ ਧਰਮ ਚੰਦ ਵਿਚ ਚੱਲੀ ਗੋਲੀ 1 ਨੌਜਵਾਨ ਦੀ ਹੋਈ ਮੌਤ     ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾ ਵਿਚ ਦੋਸਤ ਵਲੋਂ ਦੋਸਤ ਦਾ ਕੀਤਾ ਗਿਆ ਕਤਲ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਦੱਸਿਆ ਕਿ ਉਨ੍ਹਾਂ […]

ਖਾਲਸਾ ਰਾਜ ਦੇ ਆਖਰੀ ਥੰਮ੍ਹ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਸਭਰਾ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਚੜਦੀ ਕਲਾ ਨਾਲ ਹੋਏ ਸੰਪੰਨ – ਦਸਤੂਰ ਇ ਦਸਤਾਰ ਲਹਿਰ ਪੰਜਾਬ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਵੱਲੋਂ ਇਲਾਕੇ ਵਿੱਚ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਨਾਲ ਜੋੜਨ ਦੀ ਮੁਹਿੰਮ ਦੇ ਕਾਰਜ ਅਤਿ ਸਲਾਘਾਯੋਗ : ਭਾਈ ਪਰਮਪਾਲ ਸਿੰਘ ਸਭਰਾ

542 Viewsਸਭਰਾ 4 ਫਰਵਰੀ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਖਾਲਸਾ ਰਾਜ ਦੀ ਮੁੜ ਬਹਾਲੀ ਦਾ ਸੁਪਨਾ ਮਨ ਵਿੱਚ ਲੈ ਕੇ ਸਭਰਾਵਾਂ ਦੀ ਜੰਗ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਅਤੇ […]