ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਭੂਪ ਸਿੰਘ ਜੀ ਪਿੰਡ ਬਾਹਮਣੀਵਾਲਾ ਵਿਖੇ ਕਰਵਾਏ ਧਾਰਮਿਕ ਮੁਕਾਬਲੇ – ਦਸਤੂਰ ਇ ਦਸਤਾਰ ਲਹਿਰ ਪੰਜਾਬ ਸੁਸਾਇਟੀ ਨੇ ਆਪਣੇ ਕੀਤੇ 100 ਮੁਕਾਬਲੇ ਪੂਰੇ ।
579 Views ਪੱਟੀ 5 ਫਰਵਰੀ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਖਾਲਸਾ ਰਾਜ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਸਰਦਾਰ ਨਾਲ ਸਭਰਾਵਾਂ ਦੇ ਸਥਾਨ ਤੇ ਸ਼ਹਾਦਤ ਦਾ ਜਾਮ ਪੀਣ ਵਾਲੇ ਬਾਬਾ ਭੂਪ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਭਾਈ ਭੂਪ ਸਿੰਘ ਪਿੰਡ ਬਾਹਮਣੀਵਾਲਾ ਵਿਖੇ ਸਿੱਖ ਜਗਤ…
