ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ 10 ਫਰਵਰੀ ਨੂੰ ਕਰਵਾਏ ਜਾਣਗੇ ਸਹਿਜ ਪਾਠ ਆਰੰਭ । ਕਿਸੇ ਵੀ ਉਮਰ ਦਾ ਵਿਅਕਤੀ ਸਹਿਜ ਪਾਠ ਕਰ ਸਕਦਾ ਹੈ ਆਰੰਭ ।
452 Viewsਭਿਖੀਵਿੰਡ 8 ਫਰਵਰੀ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਸਿੱਖ ਰਾਜ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ, ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਅਤੇ ਸੁਸਾਇਟੀ ਦੇ 100 ਮੁਕਾਬਲੇ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪੱਟੀ…
