ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਮਿਸ਼ਨਰੀ ਕਾਲਜਾਂ ਦੀ ਸਾਂਝੀ ਮੀਟਿੰਗ ਆਯੋਜਿਤ
355 Viewsਲੁਧਿਆਣਾ, 15 ਫਰਵਰੀ: ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵਿਖੇ ਅੱਜ ਮਿਸ਼ਨਰੀ ਕਾਲਜਾਂ ਦੀ ਇੱਕ ਸਾਂਝੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ (ਚੌਂਤਾ ਕਲਾਂ, ਰੋਪੜ), ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਸਾਹਿਬ ਅਤੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਆਦਿ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਗੁਰਮਤਿ ਪ੍ਰਚਾਰ…
