ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਏਜੰਟਾਂ ਵਿਰੁੱਧ ਵੱਡੀ ਕਾਰਵਾਈ ਦੀ ਤਿਆਰੀ 3000 ਤੋਂ ਵੱਧ ਏਜੰਟਾਂ ਵਿਰੁੱਧ ਹਵਾਈ ਅੱਡਿਆਂ ਤੇ ਲੁੱਕ ਆਊਟ ਨੋਟਿਸ ਜਾਰੀ । ਨਸ਼ਾ ਤਸਕਰਾਂ ਦੀ ਤਰਜ ਉੱਪਰ ਗੈਰ ਕਾਨੂੰਨੀ ਏਜੰਟਾਂ ਦੀ ਨਾਜਾਇਜ਼ ਤਰੀਕੇ ਨਾਲ ਬਣਾਈ ਜਾਇਦਾਦ ਵੀ ਹੋਵੇਗੀ ਜਬਤ।
277 Viewsਚੰਡੀਗੜ੍ਹ 16 ਫਰਵਰੀ : ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਬਾਅਦ ਵਾਪਸ ਆ ਰਹੇ ਪੰਜਾਬੀਆਂ ਦੇ ਮਾਮਲਿਆਂ ਦੀ ਗਿਣਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਇਹਨਾਂ ਮਾਮਲਿਆਂ ਨਾਲ ਜੁੜੇ ਗੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਵੱਡੀ ਕਾਰਵਾਈ ਦੀ ਤਿਆਰੀ ਵਿੱਚ ਹੈ। ਮਿਲੀ ਜਾਣਕਾਰੀ ਮੁਤਾਬਕ ਅਜਿਹੇ…
