ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ ਵੇਖੋ ਲਿਸਟਾਂ – ਆਪ ਪੰਜਾਬ
266 Viewsਚੰਡੀਗੜ 24 ਫਰਵਰੀ : ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਸੋਸ਼ਲ ਮੀਡੀਆ ਤੇ ਸੰਦੇਸ਼ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵੱਲੋਂ ਕਿਹਾ ਗਿਆ ਕਿ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ…
