Russia-Ukraine war: ‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪ Russia-Ukraine war: ਮੈਕਰੋਨ ਨਾਲ ਮੁਲਾਕਾਤ ਤੋਂ ਬਾਅਦ ਸੰਯੁਕਤ ਨਿਊਜ਼ ਕਾਨਫਰੰਸ ਵਿਚ ਕੀਤਾ ਸੰਬੋਧਨ

257 Viewsਵਾਸ਼ਿੰਗਟਨ, 25 ਫਰਵਰੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਯੂਕਰੇਨ ਵਿਰੁੱਧ ਜੰਗ ਨੂੰ ਖਤਮ ਕਰਨ ਅਤੇ ਸਮਝੌਤਾ ਕਰਨਾ ਰੂਸ ਦੇ ਫਾਇਦੇ ਵਿਚ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਕ ਸਮਝੌਤਾ ਕਰਨਾ ਚਾਹੁੰਦੇ ਹਨ। ਉਨ੍ਹਾਂ ਸੰਯੁਕਤ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਫਰਾਂਸ ਦੇ ਇਮੈਨੁਅਲ ਮੈਕਰੋਨ ਨੇ ਜੰਗ ਨੂੰ ਖਤਮ […]
ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ 1999 ਦੇ ਮਤੇ ਬਾਰੇ ਸਪੱਸ਼ਟ ਕੀਤੇ ਤੱਥ -30 ਮਾਰਚ 1999 ਦੇ ਜਨਰਲ ਇਜਲਾਸ ’ਚ ਇਹ ਮਤਾ ਕੀਤਾ ਜਾ ਚੁੱਕਾ ਹੈ ਰੱਦ- ਸ. ਕੁਲਵੰਤ ਸਿੰਘ ਮੰਨਣ

241 Viewsਅੰਮ੍ਰਿਤਸਰ, 25 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਇੱਕ ਮਤਾ ਕੁਝ ਲੋਕਾਂ ਵੱਲੋਂ ਅਸਲੀਅਤ ਜਾਣੇ ਬਿਨਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਕੇ ਸਿੱਖ ਜਗਤ ਅੰਦਰ ਦੁਬਿਧਾ ਪਾਉਣ ਦੀ ਕੀਤੀ ਜਾ ਰਹੀ ਹਰਕਤ ਦਾ ਸ਼੍ਰੋਮਣੀ ਕਮੇਟੀ ਨੇ ਨੋਟਿਸ ਲੈਂਦਿਆਂ ਇਸ ਬਾਰੇ ਸਹੀ ਤੱਥ ਸਪੱਸ਼ਟ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. […]
ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਾਜ਼ਰੀ ਤੇ ਹਾਈ ਕੋਰਟ ਨੇ ਕੇਂਦਰ ਨੂੰ ਪੁੱਛਿਆ ਸਵਾਲ

299 Viewsਨਵੀਂ ਦਿੱਲੀ, 25 ਫਰਵਰੀ –ਜੁਗਰਾਜ ਸਿੰਘ ਸਰਹਾਲੀ ਭਾਰਤ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ਅਤੇ ਸੰਸਦ ਸੈਸ਼ਨ ਤੋਂ ਗੈਰ-ਹਾਜ਼ਰੀ ਨੂੰ ਲੈ ਕੇ ਇੱਕ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਲੋਕ ਸਭਾ ਸਪੀਕਰ ਵੱਲੋਂ ਬਣਾਈ ਗਈ ਹੈ, ਜਿਸ ਨੂੰ ਮਾਮਲੇ ਦੀ ਸਮੀਖਿਆ ਕਰਨ ਅਤੇ ਰਿਪੋਰਟ ਪੇਸ਼ ਕਰਨ […]
ਆਸ ਪੰਜਾਬ ਪਾਰਟੀ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਭਿੱਖੀਵਿੰਡ ਥਾਣੇ ਅੱਗੇ ਦਿੱਤਾ ਧਰਨਾ

245 Viewsਆਸ ਪੰਜਾਬ ਪਾਰਟੀ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਭਿੱਖੀਵਿੰਡ ਥਾਣੇ ਅੱਗੇ ਦਿੱਤਾ ਧਰਨਾ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡਾਂ ਵਿੱਚੋਂ ਆਏ ਪੀੜਤ ਪਰਿਵਾਰਾਂ ਨੇ ਆਸ ਪੰਜਾਬ ਪਾਰਟੀ ਦੀ ਅਗਵਾਈ ਵਿਚ ਥਾਣਾ ਭਿੱਖੀਵਿੰਡ ਦੇ ਅੱਗੇ ਲਈ ਧਰਨਾ ਲਗਾ ਦਿੱਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਆਸ ਪੰਜਾਬ ਪਾਰਟੀ ਦੇ ਆਗੂਆ ਨੇ ਕਿਹਾ ਕਿ ਪਿੰਡ ਬਲੇਹਰ […]
ਮੋਹਰੀ ਸਿੱਖ ਸੰਸਥਾਵਾਂ ਦਾ ਵਿਗੜਦਾ ਪ੍ਰਬੰਧਨ ਅਤੇ ਇਸਦੇ ਉਪਾਅ – ਗਲੋਬਲ ਸਿੱਖ ਕੌਂਸਲ

338 Viewsਮੋਹਰੀ ਸੰਸਥਾਵਾਂ ਦਾ ਫਰਜ਼ ਹੁੰਦਾ ਹੈ ਕਿ ਉਹ ਆਪਣੀ ਕੌਮ ਨੂੰ ਸੁਚੱਜੀ ਅਗਵਾਈ ਦੇ ਕੇ ਇੱਕ ਮੁੱਠ ਰੱਖਣ ਅਤੇ ਤਰੱਕੀ ਦੇ ਰਾਹ ਤੇ ਤੋਰਨ ਪਰ ਸਦ ਅਫਸੋਸ ਹੈ ਕਿ ਅੱਜ ਜਿਨ੍ਹਾਂ ਮੋਹਰੀ ਸਿੱਖ ਸੰਸਥਾਵਾਂ ਨੇ ਸਾਡੀ ਅਗਵਾਈ ਕਰਨੀ ਸੀ ਅਤੇ ਸਾਨੂੰ ਇੱਕ ਝੰਡੇ ਹੇਠਾਂ ਇਕੱਠਾ ਰੱਖਣਾ ਸੀ, ਉਹਨਾਂ ਦੇ ਆਪਣੇ ਪ੍ਰਬੰਧ ਵਿਚ ਹੀ ਵਿਗਾੜ […]
