ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਪੰਜਾਬੀ ਮੁੱਖ ਵਿਸ਼ੇ ਵਜੋਂ ਲਾਜ਼ਮੀ ਕਰਾਰ
236 Viewsਚੰਡੀਗੜ੍ਹ, 26 ਫਰਵਰੀ ਪੰਜਾਬ ਸਰਕਾਰ ਨੇ ਸਾਰੇ ਸਕੂਲਾਂ (ਕਿਸੇ ਵੀ ਬੋਰਡ ਨਾਲ ਐਫੀਲੀਏਟ ਹੋਣ) ਵਿਚ ਪੰਜਾਬੀ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਲਰਨਿੰਗ ਆਫ਼ ਪੰਜਾਬੀ ਤੇ ਹੋਰ ਭਾਸ਼ਾਵਾਂ ਐਕਟ 2008 ਵਿਚ ਸੋਧ ਕੀਤੀ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਦਸਵੀਂ ਜਮਾਤ ਦੇ ਕਿਸੇ ਵੀ ਵਿਦਿਆਰਥੀ ਨੂੰ ਉਦੋਂ ਤੱਕ ਪਾਸ ਨਹੀਂ…