Delhi Katra National Highway ਤਰਨ ਤਾਰਨ ਅਤੇ ਅੰਮ੍ਰਿਤਸਰ ਵਿਚਾਲੇ ਕੌਮੀ ਮਾਰਗ ਦਾ ਕੰਮ ਰੁਕਿਆ, ਕੰਪਨੀ ਦਾ ਠੇਕਾ ਰੱਦ
169 Viewsਅੰਮ੍ਰਿਤਸਰ, 27 ਫਰਵਰੀ ਭਾਰਤ ਮਾਲਾ ਪ੍ਰਾਜੈਕਟ ਹੇਠ ਦਿੱਲੀ ਅੰਮ੍ਰਿਤਸਰ ਕਟੜਾ ਨੈਸ਼ਨਲ ਹਾਈਵੇ ਦੇ ਚੱਲ ਰਹੇ ਕੰਮ ਦੌਰਾਨ ਇੱਥੇ ਅੰਮ੍ਰਿਤਸਰ ਅਤੇ ਤਰਨ ਤਾਰਨ ਵਿਚਾਲੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਕੰਮ ਕਰ ਰਹੀ ਇੱਕ ਕੰਪਨੀ ਨੂੰ ਦਿੱਤਾ ਗਿਆ ਠੇਕਾ ਰੱਦ ਕੀਤੇ ਜਾਣ ਕਾਰਨ ਇਸ ਕੰਮ ਵਿੱਚ ਖੜੋਤ ਆ ਗਈ ਹੈ ਅਤੇ ਇਸ ਦਾ ਪਰਛਾਵਾਂ ਪ੍ਰਾਜੈਕਟ…