ਨਸ਼ਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ
149 Viewsਚੰਡੀਗੜ੍ਹ 28 ਫਰਵਰੀ : ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਹਾਈਲੈਵਲ ਮੀਟਿੰਗ ਕੀਤੀ। ਸਾਰਿਆਂ ਨੂੰ ਨਸ਼ਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਨਾਲ ਹੀ ਅਫ਼ਸਰ ਸਾਹਿਬਾਨਾਂ ਨੂੰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ…