ਜਥੇਦਾਰ ਅਕਾਲ ਤਖ਼ਤ ਦੇ ਅਹੁਦੇ ਤੋਂ ਹਟਾ ਦਿੱਤੇ ਜਾਣ ਦੀ ਮੈਨੂੰ ਕੋਈ ਚਿੰਤਾ ਨਹੀਂ: ਗਿਆਨੀ ਰਘਬੀਰ ਸਿੰਘ
154 Viewsਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਨੂੰ ਭਰਤੀ ਪ੍ਰਕਿਰਿਆ ਆਪਣੇ ਤੌਰ ’ਤੇ ਸ਼ੁਰੂ ਕਰਨ ਲਈ ਕਿਹਾ; ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਮਾਮਲਾ ਵਿਚਾਰਨ ਦੀ ਗੱਲ ਆਖੀ ਅੰਮ੍ਰਿਤਸਰ, 1 ਮਾਰਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਚੱਲ ਰਹੀ ਚਰਚਾ ਬਾਰੇ ਕਿਹਾ ਕਿ…