ਸਾਬਕਾ ਸਰਪੰਚ ਜਸਬੀਰ ਸਿੰਘ ਪੰਨੂ ਦੀ ਅੰਤਿਮ ਅਰਦਾਸ ਤੇ ਵੱਡੀ ਗਿਣਤੀ ਵਿੱਚ ਰਾਜਨੀਤਿਕ ,ਧਾਰਮਿਕ ਸ਼ਖਸ਼ੀਅਤਾਂ ਪੁੱਜੀਆਂ
427 Viewsਸਾਬਕਾ ਸਰਪੰਚ ਜਸਬੀਰ ਸਿੰਘ ਪੰਨੂ ਦੀ ਅੰਤਿਮ ਅਰਦਾਸ ਤੇ ਵੱਡੀ ਗਿਣਤੀ ਵਿੱਚ ਰਾਜਨੀਤਿਕ ,ਧਾਰਮਿਕ ਸ਼ਖਸ਼ੀਅਤਾਂ ਪੁੱਜੀਆਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਹਲਕਾ ਖੇਮਕਰਨ ਤੇ ਸੀਨੀਅਰ ਆਗੂ ਅਤੇ ਪਿੰਡ ਗਿੱਲਪੰਨ ਦੇ ਸਾਬਕਾ ਸਰਪੰਚ ਜਸਬੀਰ ਸਿੰਘ ਪੰਨੂ ਸਵਰਗਵਾਸ ਹੋ ਗਏ ਸਨ ਉਹਨਾਂ ਦੀ ਅੰਤਿਮ ਅਰਦਾਸ ਪਿੰਡ ਖਾਲੜਾ ਉਹਨਾਂ ਦੇ ਗ੍ਰਹਿ ਵਿਖੇ ਹੋਈ…
