ਬ੍ਰਿਟਿਸ਼ ਨਾਗਰਿਕ ਜੱਗੀ ਜੋਹਲ ਨੂੰ ਮੋਗਾ ਅਦਾਲਤ ਨੇ ਕੀਤਾ ਬਰੀ

ਬ੍ਰਿਟਿਸ਼ ਨਾਗਰਿਕ ਜੱਗੀ ਜੋਹਲ ਨੂੰ ਮੋਗਾ ਅਦਾਲਤ ਨੇ ਕੀਤਾ ਬਰੀ

134 Viewsਮੋਗਾ 4 ਮਾਰਚ : ਡੇਰਾ ਪ੍ਰੇਮੀ ਗੁਰਦੀਪ ਸਿੰਘ ਨਾਲ ਸੰਬੰਧਿਤ ਟਾਰਗੇਟ ਕਿਲਿੰਗ ਮਾਮਲੇ ਚ ਜਗਤਾਰ ਸਿੰਘ ਜੋਹਲ ਉਰਫ ਜੱਗੀ ਜੋਹਲ ਮੋਗਾ ਅਦਾਲਤ ਨੇ ਬਰੀ ਕਰ ਦਿੱਤਾ ਹੈ ਇਹ ਜਾਣਕਾਰੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦਿੱਤੀ ਹੈ ਜੱਗੀ ਜੋਹਲ ਤੇ ਉਸਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਜੱਗੀ…

ਸੁਪਰੀਮ ਕੋਰਟ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ‘ਸਿਟ’ ਅੱਗੇ ਪੇਸ਼ ਹੋਣ ਦੇ ਹੁਕਮ

ਸੁਪਰੀਮ ਕੋਰਟ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ‘ਸਿਟ’ ਅੱਗੇ ਪੇਸ਼ ਹੋਣ ਦੇ ਹੁਕਮ

112 Viewsਨਵੀਂ ਦਿੱਲੀ, 4 ਮਾਰਚ ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਪੁੱਛਗਿੱਛ ਲਈ 17 ਮਾਰਚ ਨੂੰ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇਕੇ ਮਹੇਸ਼ਵਰੀ ਦੀ ਅਗਵਾਈ ਵਾਲੇ ਬੈਂਚ ਨੇ ਮਜੀਠੀਆ ਨੂੰ ਪੁੱਛਗਿੱਛ ਲਈ 17 ਮਾਰਚ ਨੂੰ…

ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ.

ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ.

165 Viewsਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕਰਦਿਆਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਖੜਕਾਇਆ ਸੀ ਹਾਈ ਕੋਰਟ ਦਾ ਬੂਹਾ ਚੰਡੀਗੜ੍ਹ, 4 ਮਾਰਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ…

ਗਲੋਬਲ ਸਿੱਖ ਕੌਂਸਲ (GSC) ਸਿੱਖ ਆਗੂਆਂ, ਵਿਦਵਾਨਾਂ ਅਤੇ ਸਮੂਹ ਸਿੱਖਾਂ ਨੂੰ ਇਨ੍ਹਾਂ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਲੱਭਣ ਲਈ ਇਕੱਠੇ ਕਰਨ ਲਈ ਇੱਕ ਵੈਬੀਨਾਰ ਦਾ ਆਯੋਜਨ ਕਰ ਰਹੀ ਹੈ।

ਗਲੋਬਲ ਸਿੱਖ ਕੌਂਸਲ (GSC) ਸਿੱਖ ਆਗੂਆਂ, ਵਿਦਵਾਨਾਂ ਅਤੇ ਸਮੂਹ ਸਿੱਖਾਂ ਨੂੰ ਇਨ੍ਹਾਂ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਲੱਭਣ ਲਈ ਇਕੱਠੇ ਕਰਨ ਲਈ ਇੱਕ ਵੈਬੀਨਾਰ ਦਾ ਆਯੋਜਨ ਕਰ ਰਹੀ ਹੈ।

135 Viewsਮੋਹਰੀ ਸਿੱਖ ਸੰਸਥਾਵਾਂ ਦੇ ਵਿਗੜਦੇ ਪ੍ਰਬੰਧਨ ਅਤੇ ਉਨ੍ਹਾਂ ਦੇ ਉਪਾਅ ਬਾਰੇ ਵੈਬੀਨਾਰ ਲਈ ਨਿੱਘਾ ਸੱਦਾ* ਸਤਿਕਾਰਯੋਗ ਸਿੱਖ *ਸੰਗਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਅਤੇ ਸਿੱਖ ਸੰਸਥਾਵਾਂ ਦੇ ਮੁਖੀ ਸਾਹਿਬਾਨ ਜੀਉ, ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ! ਸਿੱਖ ਭਾਈਚਾਰਾ ਇੱਕ ਚੁਣੌਤੀਪੂਰਨ ਸਮੇਂ ਵਿੱਚੋਂ ਗੁਜ਼ਰ ਰਿਹਾ ਹੈ, ਅਤੇ ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਸਿਖਰਲੀਆਂ ਸਿੱਖ…