ਪੁਲੀਸ ਵੱਲੋਂ ਪਿੰਡ ਦੇਵੀਦਾਸਪੁਰਾ ਵਿਚੋਂ 23 ਕਿਲੋ ਹੈਰੋਇਨ ਬਰਾਮਦ , DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ; ਮਾਮਲੇ ਵਿਚ ਨਾਮਜ਼ਦ ਮੁਲਜ਼ਮ ਸਾਹਿਲਪ੍ਰੀਤ ਉਰਫ਼ ਕਰਨ ਫ਼ਰਾਰ, ਪੁਲੀਸ ਵੱਲੋਂ ਮੁਲਜ਼ਮ ਨੂੰ ਫੜਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ
139 Viewsਅੰਮ੍ਰਿਤਸਰ, 5 ਮਾਰਚ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਜੰਡਿਆਲਾ ਹਲਕੇ ਦੇ ਪਿੰਡ ਦੇਵੀਦਾਸਪੁਰਾ ਵਿੱਚੋਂ 23 ਕਿਲੋ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ। ਇਸ ਦਾ ਖੁਲਾਸਾ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਡੀਜੀਪੀ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਇਹ…