ਭਾਜਪਾ ਪੰਜਾਬ ’ਚ ਅਗਲੀਆਂ ਚੋਣਾਂ ਇਕੱਲਿਆਂ ਲੜੇਗੀ: ਮਨਜਿੰਦਰ ਸਿਰਸਾ
216 Viewsਚੰਡੀਗੜ੍ਹ, 6 ਮਾਰਚ ਭਾਜਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ। ਉਨ੍ਹਾਂ ਇੱਕ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗਠਜੋੜ ਹੋਣ ਤੋਂ ਇਨਕਾਰ ਕੀਤਾ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਦੋ ਚੋਣਾਂ ਭਾਜਪਾ ਨੇ…
