ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦੇ ਰੋਸ ਵਜੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਵੱਲੋਂ ਅਸਤੀਫਾ
226 Viewsਸ੍ਰੀ ਆਨੰਦਪੁਰ ਸਾਹਿਬ, 7 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰੀ ਤੋਂ ਲਾਂਭੇ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਪ੍ਰਧਾਨਗੀ ਦੇ…
